ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਨੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
SDM Sri Chamkaur Sahib reviewed the procurement arrangements ਸ੍ਰੀ ਚਮਕੌਰ ਸਾਹਿਬ, 15 ਸਤੰਬਰ: ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਵਲੋਂ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੀ ਅਨਾਜ ਮੰਡੀ, ਸ੍ਰੀ ਚਮਕੌਰ ਸਾਹਿਬ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੌਕੇ ਤੇ ਮੌਜੂਦ ਸਕੱਤਰ…
