ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਹੈਰੀਟੇਜ ਸਟਰੀਟ – ਹਰਜੋਤ ਸਿੰਘ ਬੈਂਸ
Heritage Street to be Built in the Birthplace of Khalsa, Sri Anandpur Sahib, at a Cost of 25 Crore – Harjot Singh Bains ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਤੋਂ ਪਹਿਲਾਂ ਬਦਲੇਗੀ ਗੁਰੂ ਨਗਰੀ ਦੀ ਨੁਹਾਰ – ਕੈਬਨਿਟ ਮੰਤਰੀ ਸ੍ਰੀ ਅਨੰਦਪੁਰ ਸਾਹਿਬ 24 ਅਗਸਤ : ਕੈਬਨਿਟ ਮੰਤਰੀ ਹਰਜੋਤ…
