69ਵੀਆਂ ਜਿਲ੍ਹਾ ਸਕੂਲ ਖੇਡਾਂ ਖੋ-ਖੋ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ।
The 69th District School Games Kho-Kho continued on the second day at Nehru Stadium, Rupnagar. 69ਵੀਆਂ ਜਿਲ੍ਹਾ ਸਕੂਲ ਖੇਡਾਂ ਖੋ -ਖੋ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਜੀ ਦੇ ਨਿਰਦੇਸ਼ਾਂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਦੀ ਯੋਗ ਰਹਿਨੁਮਾਈ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਪੀ.ਈ.ਐਸ. ਜੀ ਅਗਵਾਈ ਹੇਠ ਅਤੇ ਸ਼੍ਰੀਮਤੀ ਸ਼ਰਨਜੀਤ ਕੌਰ…
