69ਵੀਆਂ ਜ਼ਿਲ੍ਹਾ ਸਕੂਲ ਖੋ-ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ
69th District School Kho-Kho Games concluded leaving unforgettable memories at Nehru Stadium, Rupnagar ਰੂਪਨਗਰ, 23 ਅਗਸਤ – 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਖੋ-ਖੋ ਦੇ ਮੁਕਾਬਲੇ ਅੱਜ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ਾਨਦਾਰ ਢੰਗ ਨਾਲ ਸਮਾਪਤ ਹੋਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਸ੍ਰੀ ਪ੍ਰੇਮ ਕੁਮਾਰ ਮਿੱਤਲ (ਪੀ.ਈ.ਐਸ.) ਦੇ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ…
