ਸਹਸ ਅਗੰਮਪੁਰ ਵਿਖੇ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਮੌਕੇ ਕਵਿਤਾ ਉਚਾਰਨ ਮੁਕਾਬਲੇ
ਅਗੰਮਪੁਰ, 22 ਅਗਸਤ – ਪੰਜਾਬ ਦੇ ਪ੍ਰਸਿੱਧ ਸ਼ਾਇਰ ਅਤੇ “ਬਿਰਹਾ ਦੇ ਸੁਲਤਾਨ” ਕਹੇ ਜਾਣ ਵਾਲੇ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਨ ਨੂੰ ਸਮਰਪਿਤ ਇੱਕ ਵਿਸ਼ੇਸ਼ ਕਵਿਤਾ ਉਚਾਰਨ ਮੁਕਾਬਲਾ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਹਸ ਅਗੰਮਪੁਰ ਵਿੱਚ ਆਯੋਜਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਬਟਾਲਵੀ ਜੀ ਦੀਆਂ ਪ੍ਰਸਿੱਧ ਕਵਿਤਾਵਾਂ ਦਾ ਉਚਾਰਨ ਕਰਦੇ ਹੋਏ…
