69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ
69th District School Games Wrestling Girls Competition concluded at Akbarpur Magrod ਰੂਪਨਗਰ, 23 ਅਗਸਤ: 69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਦੇ ਮੁਕਾਬਲੇ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਪੀ.ਈ.ਐਸ. ਜੀ ਦੇ ਨਿਰਦੇਸ਼ਾਂ ਅਤੇ ਸ਼੍ਰੀਮਤੀ ਸ਼ਰਨਜੀਤ ਕੌਰ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਅਗਵਾਈ ਹੇਠ ਸੰਤ ਬਾਬਾ ਸ਼ਾਮ ਦਾਸ ਕੁਸ਼ਤੀ ਅਖਾੜਾ ਅਕਬਰਪੁਰ ਮਗਰੋੜ ਵਿਖੇ ਕਨਵੀਨਰ…
