ਐਸ.ਐਮ.ਐਲ ਮਹਿੰਦਰਾ ਕੰਪਨੀ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ
SML Mahindra Company will conduct interviews for the recruitment of various vacant posts. ਰੂਪਨਗਰ, 13 ਅਪ੍ਰੈਲ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ…
