26 ਨਵੰਬਰ ਭਾਰਤ ਦਾ ਸੰਵਿਧਾਨ ਦਿਵਸ ਲੋਕਤੰਤਰ ਦੀ ਉਹ ਧੜਕਨ ਜੋ ਕਦੇ ਰੁਕੀ ਨਹੀਂ

26 ਨਵੰਬਰ ਭਾਰਤ ਦਾ ਸੰਵਿਧਾਨ ਦਿਵਸ ਲੋਕਤੰਤਰ ਦੀ ਉਹ ਧੜਕਨ ਜੋ ਕਦੇ ਰੁਕੀ ਨਹੀਂ

ਕਈ ਵਾਰ ਰਾਸ਼ਟਰਾਂ ਦੀਆਂ ਕਹਾਣੀਆਂ ਇਮਾਰਤਾਂ ਜਾਂ ਜੰਗਾਂ ਵਿਚ ਨਹੀਂ ਲਿਖੀਆਂ ਜਾਂਦੀਆਂ, ਉਹ ਲਿਖੀਆਂ ਜਾਂਦੀਆਂ ਹਨ ਇੱਕ ਖ਼ਾਮੋਸ਼ ਦਸਤਾਵੇਜ਼ ਵਿਚ, ਜਿਸਦੇ ਹਰ ਪੰਨੇ ਦੇ ਪਿੱਛੇ ਇਕ ਪੀੜ੍ਹੀ ਦੀ ਤੜਪ, ਇਕ ਯੁੱਗ ਦੀ ਪਿਆਸ ਅਤੇ ਇਕ ਭਵਿੱਖ ਦਾ ਸੁਪਨਾ ਛੁਪਿਆ ਹੋਵੇ। ਭਾਰਤ ਦਾ ਸੰਵਿਧਾਨ…ਸ਼ਾਇਦ ਇਹ ਹੀ ਉਹ ਦਸਤਾਵੇਜ਼ ਹੈ। 26 ਨਵੰਬਰ… ਕੈਲੰਡਰ ਦਾ ਸਿਰਫ਼ ਇੱਕ ਦਿਨ…

Share this:
Read More
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾ ਵਿਖੇ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾ ਵਿਖੇ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ

ਸ੍ਰੀ ਚਮਕੌਰ ਸਾਹਿਬ 24 ਨਵੰਬਰ ਦੋ ਰੋਜ਼ਾ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾਂ ਵਿਖੇ ਲਗਾਈ ਗਈ। ਵਿਗਿਆਨ ਪ੍ਰਦਰਸ਼ਨੀ ਦੀ ਸ਼ੁਰੂਆਤ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਬਲਵੰਤ ਸਿੰਘ ਜੀ ਨੇ ਰਿਬਨ ਕੱਟ ਕੇ ਕਰਵਾਈ। ਵਿਗਿਆਨ ਪ੍ਰਦਰਸ਼ਨੀ ਇੰਚਾਰਜ ਤੇਜਿੰਦਰ ਸਿੰਘ ਬਾਜ਼ ਨੇ ਦੱਸਿਆ ਕਿ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ…

Share this:
Read More
ਪੰਜਾਬ ਸਰਕਾਰ ਨੇ ਪ੍ਰਭਾਵਸ਼ਾਲੀ ਡਰੋਨ ਸ਼ੋਅ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ

ਪੰਜਾਬ ਸਰਕਾਰ ਨੇ ਪ੍ਰਭਾਵਸ਼ਾਲੀ ਡਰੋਨ ਸ਼ੋਅ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ: ਨੌਵੇਂ ਸਿੱਖ ਗੁਰੂ ਸਾਹਿਬ ਅਤੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਪ੍ਰਭਾਵਸ਼ਾਲੀ ਡਰੋਨ ਸ਼ੋਅ ਨਾਲ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਅਸਮਾਨ ਰੁਸ਼ਨਾ ਉੱਠਿਆ। ਇਹ ਵਿਲੱਖਣ…

Share this:
Read More
350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰ

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰ

ਪੰਥ ਦੇ ਪ੍ਰਸਿੱਧ ਕਥਾ ਤੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ…

Share this:
Read More
ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ*

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਅਧਿਆਤਮਿਕ ਅਤੇ ਧਾਰਮਿਕ ਆਗੂਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ: ਇੱਥੇ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਅੱਜ ਇੱਕ ਇਤਿਹਾਸਕ ਸਰਬ-ਧਰਮ ਸੰਮੇਲਨ ਕਰਵਾਇਆ ਗਿਆ, ਜਿੱਥੇ ਸਿੱਖ ,ਹਿੰਦੂ , ਬੁੱਧ , ਜੈਨ , ਈਸਾਈ , ਇਸਲਾਮ ਅਤੇ ਯਹੂਦੀ ਧਰਮ ਦੇ ਪ੍ਰਸਿੱਧ ਅਧਿਆਤਮਿਕ ਅਤੇ ਧਾਰਮਿਕ ਆਗੂ ਸ੍ਰੀ…

Share this:
Read More

ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿਖੇ ਲੱਖਾਂ ਦੀ ਗਿਣਤੀ ‘ਚ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕ ‘ਚ ਲਗਾਏ ਮੈਡੀਕਲ ਕੈਂਪ ਦੇ ਨਾਲ-ਨਾਲ ਅੱਖਾਂ ਦੀ ਜਾਂਚ ਦੇ…

Share this:
Read More
ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ*

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

*ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਨੂੰ ਪਾਵਨ ਤਸਵੀਰਾਂ ਅਤੇ ਗੁਰਬਾਣੀ ਰਾਹੀਂ ਦਰਸਾਉਂਦੀ ਹੈ, ਇਹ ਸ਼ਾਨਦਾਰ ਪ੍ਰਦਰਸ਼ਨੀ* ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ “ਹਿੰਦ ਦੀ ਚਾਦਰ” ਨੌਵੇਂ ਸਿੱਖ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਵਿਰਾਸਤ ਨੂੰ ਦਰਸਾਉਂਦੀ…

Share this:
Read More

*ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ*

ਪੰਜਾਬ ਅਤੇ ਸਿੱਖ ਇਤਿਹਾਸ ਦੇ ਅਹਿਮ ਪਹਿਲੂਆਂ ਤੋਂ ਹੋ ਰਹੀਆਂ ਸੰਗਤਾਂ ਜਾਣੂ ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਯਾਦਗਾਰੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੰਗਤਾਂ ਲਈ ਵਿਸ਼ੇਸ਼ ਤੌਰ ‘ਤੇ ਉਲੀਕੇ ਗਏ ਗਾਇਡਡ…

Share this:
Read More
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੌਰਾਨ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਐਕਸ-ਰੇ ਸੁਵਿਧਾ ਸ਼ੁਰੂ, ਹੁਣ ਤਕ 185 ਤੋਂ ਵੱਧ ਐਕਸ-ਰੇ ਕੀਤੇ ਗਏ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੌਰਾਨ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਐਕਸ-ਰੇ ਸੁਵਿਧਾ ਸ਼ੁਰੂ, ਹੁਣ ਤਕ 185 ਤੋਂ ਵੱਧ ਐਕਸ-ਰੇ ਕੀਤੇ ਗਏ

ਕੀਰਤਪੁਰ ਸਾਹਿਬ 23 ਨਵੰਬਰ : ਸਿਵਲ ਸਰਜਨ ਰੂਪਨਗਰ ਡਾ.ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ ਚੱਲਦਿਆਂ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿੱਚ ਐਕਸ-ਰੇ ਦੀ ਸੁਵਿਧਾ ਸ਼ੁਰੂ ਹੋ ਗਈ ਹੈ। ਸਿਹਤ ਵਿਭਾਗ ਮੁਤਾਬਕ ਇਸ ਸੁਵਿਧਾ ਦੇ ਸ਼ੁਰੂ ਹੋਣ ਨਾਲ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਨੂੰ ਬਹੁਤ ਰਾਹਤ ਮਿਲੀ ਹੈ।…

Share this:
Read More
ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਲੋਕਾਂ ਨੂੰ 23 ਤੋਂ 25 ਨਵੰਬਰ ਤੱਕ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਗੁਰਮਰਿਆਦਾ ਅਨੁਸਾਰ ਸ੍ਰੀ ਅਖੰਡ ਸਾਹਿਬ ਦੀ…

Share this:
Read More