24 ਨਵੰਬਰ ਨੂੰ ਗੁਰਦੁਆਰਾ ਭੋਰਾ ਸਾਹਿਬ ਤੋ ਅਰੰਭ ਹੋਵੇਗੀ ਵਿਰਾਸਤੀ ਸੈਰ- ਹਰਜੋਤ ਬੈਂਸ

ਸੈਰ ਦਾ ਉਦੇਸ਼ ਸਿੱਖ ਇਤਿਹਾਸ, ਸਿੱਖ ਵਿਰਾਸਤ ਅਤੇ ਗੁਰੂ ਸਾਹਿਬਾਨ ਦੀ ਬਾਣੀ ਨਾਲ ਜੋੜਨਾ- ਕੈਬਨਿਟ ਮੰਤਰੀ   ਸ੍ਰੀ ਅਨੰਦਪੁਰ ਸਾਹਿਬ 18 ਨਵੰਬਰ : ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਹੈ ਕਿ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਸੈਰ ਦਾ ਅਰੰਭ ਗੁਰਦੁਆਰਾ ਭੋਰਾ ਸਾਹਿਬ…

Share this:
Read More

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ 

ਡੀਜੀਪੀ ਗੌਰਵ ਯਾਦਵ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਦੀਆਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ : ਨੌਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ਾਲ ਸਮਾਗਮਾਂ ਵਾਸਤੇ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)…

Share this:
Read More

ਅੰਡਰ -19 ਸਾਲ ਲੜਕੀਆਂ ‘ਚ ਰੂਪਨਗਰ ਨੂੰ ਮੁਕਾਬਲੇ ਵਿੱਚ ਹਰਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਬਣਿਆ ਚੈਂਪੀਅਨ, ਰੂਪਨਗਰ ਜ਼ਿਲ੍ਹੇ ਰਿਹਾ ਦੂਜੇ ਸਥਾਨ ਤੇ 

ਰੂਪਨਗਰ, 18 ਨਵੰਬਰ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੀਆਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ ਹਨ।  ਸੈਮੀਫ਼ਾਈਨਲ ਅਤੇ ਫਾਈਨਲ ਦੀ ਸ਼ੁਰੂਆਤ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਸ਼ਰਨਜੀਤ ਕੌਰ ਨੇ ਕੀਤਾ। ਇਨਾਮਾਂ ਦੀ ਵੰਡ ਪ੍ਰਿੰਸੀਪਲ ਕੁਲਵਿੰਦਰ ਸਿੰਘ ਅਤੇ ਸ੍ਰੀਮਤੀ ਸ਼ਰਨਜੀਤ ਕੌਰ ਨੇ ਸਾਂਝੇ ਤੌਰ ਤੇ ਕੀਤੀ। …

Share this:
Read More

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਹੋਵੇਗਾ ਰੋਸ਼ਨੀ ਅਤੇ ਅਵਾਜ ਪ੍ਰੋਗਰਾਮ- ਕੈਬਨਿਟ ਮੰਤਰੀ

ਸ੍ਰੀ ਅਨੰਦਪੁਰ ਸਾਹਿਬ 18 ਨਵੰਬਰ  : ਪੰਜਾਬ ਸਰਕਾਰ ਵੱਲੋਂ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸ਼ਤਾਬਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਹੁਤ ਹੀ ਸ਼ਰਧਾ ਨਾਲ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ, ਜਿਸ ਦੀਆਂ ਅਗਾਓ ਤਿਆਰੀਆਂ ਕੀਤੀਆ ਜਾ ਰਹੀਆਂ ਹਨ। ਸੰਗਤਾਂ ਦੀ ਵੱਡੇ ਪੱਧਰ ਤੇ ਆਮਦ…

Share this:
Read More

350 ਸਾਲਾ ਸ਼ਹੀਦੀ ਸਮਾਗਮ ਨੂੰ ਲੈ ਕੇ ਸਿਹਤ ਵਿਭਾਗ ਦੀਆਂ ਤਿਆਰੀਆਂ ਮੁਕੰਮਲ- ਡਾ. ਸੁਰਜੀਤ ਸਿੰਘ

24 ਘੰਟੇ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ ਕੀਰਤਪੁਰ ਸਾਹਿਬ 18 ਨਵੰਬਰ : ਡਾਇਰੈਕਟਰ ਈ.ਐੱਸ.ਆਈ ਡਾਕਟਰ ਅਨਿਲ ਗੋਇਲ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਕੀਤੇ ਗਏ ਸਿਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਨਾਲ ਸਿਵਲ ਸਰਜਨ ਰੂਪਨਗਰ ਡਾਕਟਰ ਸੁਖਵਿੰਦਰਜੀਤ ਸਿੰਘ ਵੀ ਮੌਜੂਦ ਰਹੇ। ਡਾ.ਅਨਿਲ ਗੋਇਲ ਨੇ ਪੀ.ਐੱਚ.ਸੀ ਵਿਖੇ ਕੀਤੇ ਗਏ ਸ਼ਾਨਦਾਰ…

Share this:
Read More

ਭਾਈ ਘਨੱਈਆ ਮਿਸ਼ਨ ਵੱਲੋਂ 24 ਘੰਟੇ ਮੈਡੀਕਲ ਸੇਵਾਵਾਂ ਉਪਲੱਬਧ- ਸਿਹਤ ਮੰਤਰੀ

ਨੋਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਸਿਹਤ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ – ਡਾ.ਬਲਵੀਰ ਸਿੰਘ ਸ਼੍ਰੀ ਅਨੰਦਪੁਰ ਸਾਹਿਬ 17 ਨਵੰਬਰ : ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਰੋਹ ਲਈ ਦੇਸ਼-ਵਿਦੇਸ਼ ਤੋਂ ਆ ਰਹੀਆਂ ਲੱਖਾਂ ਸੰਗਤ ਦੀ ਸਿਹਤ ਸੁਰੱਖਿਆ ਨੂੰ ਧਿਆਨ…

Share this:
Read More

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿੰਡ ਢੋਲਣ ਮਾਜਰਾ ਵਿਖੇ ਨਸ਼ਿਆਂ ਖ਼ਿਲਾਫ਼ ਕਰਵਾਇਆ ਨੁੱਕੜ ਨਾਟਕ 

ਰੂਪਨਗਰ, 17 ਨਵੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਪਿੰਡ ਢੋਲਣ ਮਾਜਰਾ ਵਿਖੇ ਨਸ਼ਿਆਂ ਖਿਲਾਫ ਇੱਕ ਨੁੱਕੜ ਨਾਟਕ ਕਰਵਾਇਆ। ਸੀ.ਜੇ.ਐਮ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਨਾਟਕ ਵਿੱਚ ਨਸ਼ਾ ਕਰਦੇ ਵਿਅਕਤੀਆਂ ਦੇ ਮਾਪਿਆਂ ਨੂੰ ਇੱਕ ਸੁਨੇਹਾ ਸੀ ਕਿ…

Share this:
Read More

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੀਆਂ ਧੂਮ ਧੜੱਕੇ ਨਾਲ ਸ਼ੁਰੂ

ਰੂਪਨਗਰ, 17 ਨਵੰਬਰ: 69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੀਆਂ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਪ੍ਰਿੰਸੀਪਲ ਕੁਲਵਿੰਦਰ ਸਿੰਘ ਓਵਰ ਆਲ ਇੰਚਾਰਜ ਅਤੇ ਪ੍ਰਿੰਸੀਪਲ ਜਗਤਾਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਨੇ ਸਾਂਝੇ ਤੌਰ ਕੀਤਾ।  ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ…

Share this:
Read More

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਵੱਲੋਂ ਪਿੰਡ ਬਲਾਵਲਪੁਰ ਵਿਖੇ ਕੈਂਪ ਲਗਾਇਆ ਗਿਆ 

ਰੂਪਨਗਰ, 17 ਨਵੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਤਮਾ ਸਕੀਮ ਅਧੀਨ ਬਲਾਕ ਰੂਪਨਗਰ ਦੇ ਪਿੰਡ ਬਲਾਵਲਪੁਰ ਵਿਖੇ ਇੱਕ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਪਿੰਡ ਚੰਦਪੁਰ ਅਤੇ ਬਲਾਵਲਪੁਰ ਵਿਖੇ ਅੰਬੂਜਾ ਫਾਊਂਡੇਸ਼ਨ ਵੱਲੋਂ ਬਣਾਏ ਗਏ ਮਹਿਲਾ ਗਰੁੱਪ ਦੀਆਂ ਮਹਿਲਾਵਾਂ ਵੱਲੋਂ ਭਾਗ ਲਿਆ ਗਿਆ।  ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ…

Share this:
Read More

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਹਰਿਆ ਭਰਿਆ ਬਣਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਦੀ ਸੁਰੂਆਤ

ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਮਿਲਕੇ ਵਾਈਟ ਬੋਗਨ ਵੇਲੀਆਂ ਦਾ ਪੌਦਾ  ਲਗਾ ਕੇ ਕੀਤੀ ਸੁਰੂਆਤ ਸ੍ਰੀ ਅਨੰਦਪੁਰ ਸਾਹਿਬ 16 ਨਵੰਬਰ : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਅੱਜ ਗੁਰੂ ਨਗਰੀ ਵਿੱਚ ਵਾਤਵਰਣ ਸੰਭਾਲ ਲਈ ਇੱਕ ਮਹੱਤਵਪੂਰਣ ਕਦਮ ਚੁੱਕਦਿਆਂ ਬੱਸ ਅੱਡਾ ਸ੍ਰੀ ਅਨੰਦਪੁਰ ਸਾਹਿਬ ਤੋਂ ‘ਵਾਈਟ ਬੋਗਨ…

Share this:
Read More
Exit mobile version