24 ਨਵੰਬਰ ਨੂੰ ਗੁਰਦੁਆਰਾ ਭੋਰਾ ਸਾਹਿਬ ਤੋ ਅਰੰਭ ਹੋਵੇਗੀ ਵਿਰਾਸਤੀ ਸੈਰ- ਹਰਜੋਤ ਬੈਂਸ
ਸੈਰ ਦਾ ਉਦੇਸ਼ ਸਿੱਖ ਇਤਿਹਾਸ, ਸਿੱਖ ਵਿਰਾਸਤ ਅਤੇ ਗੁਰੂ ਸਾਹਿਬਾਨ ਦੀ ਬਾਣੀ ਨਾਲ ਜੋੜਨਾ- ਕੈਬਨਿਟ ਮੰਤਰੀ ਸ੍ਰੀ ਅਨੰਦਪੁਰ ਸਾਹਿਬ 18 ਨਵੰਬਰ : ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਹੈ ਕਿ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਸੈਰ ਦਾ ਅਰੰਭ ਗੁਰਦੁਆਰਾ ਭੋਰਾ ਸਾਹਿਬ…
