ਸ੍ਰੀ ਅਨੰਦਪੁਰ ਸਾਹਿਬ ਦੀ ਸੁੰਦਰਤਾ ਹੋਰ ਵਧਾਉਣ ਲਈ ਵਿਆਪਕ ਮੁਹਿੰਮ ਤੇਜ਼-ਕੈਬਨਿਟ ਮੰਤਰੀ

ਸ਼ਹੀਦੀ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਸ਼ਹਿਰ ਵਿੱਚ ਸਫੇਦ ਰੋਗਨ ਦਾ ਕੰਮ ਜੰਗੀ ਪੱਧਰ ਤੇ ਜਾਰੀ ਸ੍ਰੀ ਅਨੰਦਪੁਰ ਸਾਹਿਬ 16 ਨਵੰਬਰ : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਕੁਝ ਦਿਨ ਪਹਿਲਾਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਫੇਦ ਰੰਗ ਵਿੱਚ ਰੰਗਣ ਦੀ ਮੁਹਿੰਮ ਦੀ ਸੁਰੂਆਤ…

Share this:
Read More

ਵਿਧਾਨ ਸਭਾ ਕਮੇਟੀ ਦੇ ਰੁਪਿੰਦਰ ਸਿੰਘ ਏਡੀਏ ਤੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਨੇ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਪ੍ਰਬੰਧਾਂ ਦਾ ਲਿਆ ਜਾਇਜਾ

ਸ੍ਰੀ ਅਨੰਦਪੁਰ ਸਾਹਿਬ 14 ਨਵੰਬਰ  : ਪੰਜਾਬ ਸਰਕਾਰ ਵੱਲੋਂ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਹੁਤ ਹੀ ਸ਼ਰਧਾ ਨਾਲ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ। ਇਸ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਜਾ ਸਿਆਲ ਅਤੇ ਵਿਧਾਨ ਸਭਾ ਕਮੇਟੀ ਦੇ ਪ੍ਰਤਿਨਿਧੀ ਰੁਪਿੰਦਰ ਸਿੰਘ ਏਡੀਏ…

Share this:
Read More

ਬਜ਼ੁਰਗਾਂ ਦੀ ਸੇਵਾ ਲਈ ਰੈਡ ਕਰਾਸ ਵਲੋਂ ਓਲਡ ਏਜ ਹੋਮ ਸ੍ਰੀ ਚਮਕੌਰ ਸਾਹਿਬ ਵਿੱਚ ਰਾਸ਼ਨ ਵੰਡ

ਸ੍ਰੀ ਚਮਕੌਰ ਸਾਹਿਬ, 14 ਨਵੰਬਰ: ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਅੱਜ ਓਲਡ ਏਜ ਹੋਮ ਚਮਕੌਰ ਸਾਹਿਬ ਵਿਖੇ ਰਹਿ ਰਹੇ ਬੇਸਹਾਰਾ ਬਜ਼ੁਰਗਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਆਟਾ, ਦਾਲਾਂ, ਚਾਹ, ਚੀਨੀ, ਚਾਵਲ, ਰਿਫੈਂਡ ਅਤੇ ਮਸਾਲਿਆਂ ਸਮੇਤ ਕਈ ਹੋਰ ਜ਼ਰੂਰੀ…

Share this:
Read More

20 ਨਵੰਬਰ ਨੂੰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸ਼ਹਾਦਤ ਨੂੰ ਦਰਸਾਉਦਾ ਰੋਸ਼ਨੀ ਅਤੇ ਆਵਾਜ਼ ਪ੍ਰੋਗਰਾਮ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ ਆਯੋਜਿਤ- ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਹੋਵੇਗਾ ਰੋਸ਼ਨੀ ਅਤੇ ਅਵਾਜ ਪ੍ਰੋਗਰਾਮ- ਕੈਬਨਿਟ ਮੰਤਰੀ ਸ੍ਰੀ ਅਨੰਦਪੁਰ ਸਾਹਿਬ 14 ਨਵੰਬਰ  : ਪੰਜਾਬ ਸਰਕਾਰ ਵੱਲੋਂ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸ਼ਤਾਬਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਹੁਤ ਹੀ ਸ਼ਰਧਾ ਨਾਲ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ, ਜਿਸ ਦੀਆਂ…

Share this:
Read More

ਪੀ.ਏ.ਯੂ.–ਕੇ.ਵੀ.ਕੇ. ਰੋਪੜ ਵੱਲੋਂ ਕੁਦਰਤੀ ਖੇਤੀ ਸੰਬੰਧੀ 13ਵਾਂ ਸਿਖਲਾਈ ਪ੍ਰੋਗਰਾਮ ਆਯੋਜਿਤ

ਰੂਪਨਗਰ, 14 ਨਵੰਬਰ: ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ) ਰੋਪੜ, ਜੋ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਦੇ ਪਸਾਰ ਹੇਠ ਕੰਮ ਕਰਦਾ ਹੈ, ਵੱਲੋਂ ਨੇਸ਼ਨਲ ਮਿਸ਼ਨ ਆਨ ਨੇਚਰਲ ਫਾਰਮਿੰਗ (ਐੱਨ.ਐੱਮ.ਐੱਨ.ਐੱਫ.) ਤਹਿਤ ਕੁਦਰਤੀ ਖੇਤੀ ਬਾਰੇ 13ਵਾਂ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਦੇ ਸਹਿਯੋਗ ਨਾਲ ਕੇ.ਵੀ.ਕੇ. ਰੋਪੜ ਵਿਖੇ ਕਰਵਾਇਆ ਗਿਆ, ਜਿਸ…

Share this:
Read More

कीरतपुर साहिब के सर्वांगीण विकास पर करोड़ों रुपये खर्च किए जा रहे हैं – Harjot Singh Bains

कैबिनेट मंत्री हरजोत सिंह बैंस ने दरगाह साईं पीर बाबा बुढ़न शाह के वार्षिक उर्स में शिरकत की। कीरतपुर साहिब, 13 नवंबर: पंजाब के शिक्षा एवं सूचना एवं जनसंपर्क विभाग के कैबिनेट मंत्री और श्री आनंदपुर साहिब से हलका विधायक श्री हरजोत सिंह बैंस ने दरगाह साईं पीर बाबा बुढ़न शाह कीरतपुर साहिब में वार्षिक…

Share this:
Read More
Exit mobile version