ਡੇਅਰੀ ਉੱਦਮ ਸਿਖ਼ਲਾਈ ਕੋਰਸ 23 ਫਰਵਰੀ ਤੋਂ

ਰੂਪਨਗਰ, 20 ਫਰਵਰੀ: ਡਿਪਟੀ ਡਾਇਰੈਕਟਰ ਡੇਅਰੀ ਸ. ਹਰਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖ਼ਲਾਈ ਕੋਰਸ 23 ਫਰਵਰੀ 2026 ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਨਾਲ ਸਬੰਧਤ ਚਾਹਵਾਨ ਡੇਅਰੀ ਫਾਰਮਰ, ਜਿਨ੍ਹਾਂ ਦੀ ਉਮਰ…

Share this:
Read More

ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ 

ਰੂਪਨਗਰ, 20 ਫਰਵਰੀ: ਸਰਕਾਰੀ ਪੋਲਟੈਕਨਿਕ ਕਾਲਜ ਰੂਪਨਗਰ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਰਸਮੀ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ…

Share this:
Read More

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਪਾਪੂਲਰ ਪਨੀਰੀ ਉਤਪਾਦਨ ਸਿਖਲਾਈ ਕੋਰਸ ਦਾ ਸਮਾਪਤ

Popular Seedling Production Training Course concludes at Krishi Vigyan Kendra Ropar ਰੂਪਨਗਰ, 19 ਫਰਵਰੀ: ਰੂਪਨਗਰ ਜ਼ਿਲ੍ਹੇ ਵਿੱਚ ਪਾਪੂਲਰ ਦਾ ਰੁੱਖ ਚੰਗੀ ਆਮਦਨ ਦਾ ਇੱਕ ਬਹੁਤ ਵਧੀਆ ਜ਼ਰੀਆ ਹੈ ਜਿਸ ਤੋਂ ਲਗਭਗ ਰੁਪਏ ਇੱਕ ਲੱਖ ਪ੍ਰਤੀ ਏਕੜ ਪ੍ਰਤੀ ਸਾਲ ਦੀ ਆਮਦਨ ਹੋ ਜਾਂਦੀ ਹੈ। ਖੇਤ ਵਿੱਚ ਬੂਟਿਆਂ ਦੇ ਚੰਗੇ ਵਾਧੇ ਲਈ ਬੂਟੇ ਦੀ ਸਿਹਤਮੰਦ ਪਨੀਰੀ ਚੰਗੇ…

Share this:
Read More

ਵਧੀਕ ਡਿਪਟੀ ਕਮਿਸ਼ਨਰ ਨੇ ‘ਜਲ ਸੰਚੇ ਜਨ ਭਾਗੀਦਾਰੀ’ ਸਬੰਧੀ ਕੀਤੀ ਸਮੀਖਿਆ ਮੀਟਿੰਗ

Additional Deputy Commissioner Reviews ‘Jal Sanche Jan Bhagidari’ Initiative in Meeting ਰੂਪਨਗਰ, 19 ਫਰਵਰੀ: ‘ਜਲ ਸ਼ਕਤੀ ਅਭਿਆਨ 2026’ ਤਹਿਤ ਪਾਣੀ ਬਚਾਓ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਵ) ਰੂਪਨਗਰ ਚੰਦਰਜਯੋਤੀ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਮੁੱਖ ਤੌਰ ‘ਤੇ ‘ਜਲ ਸੰਚੇ ਜਨ ਭਾਗੀਦਾਰੀ’…

Share this:
Read More

ਰਾਸ਼ਟਰੀ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਸਮੂਹ ਕਮਿਊਨਿਟੀ ਹੈਲਥ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ 

ਰੂਪਨਗਰ, 19 ਫਰਵਰੀ: ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਅੱਜ ਰਾਸ਼ਟਰੀ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ ਅਧੀਨ ਟੀ. ਬੀ. ਮੁਕਤ ਭਾਰਤ ਅਭਿਆਨ ਤਹਿਤ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਨਵਰੂਪ ਕੌਰ, ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ, ਜ਼ਿਲ੍ਹਾ ਤਪਦਿਕ ਅਫਸਰ ਡਾ. ਡੋਰੀਆ ਬੱਗਾ, ਡਾ. ਰੂਹਪ੍ਰੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡੋਲੀ ਸਿੰਗਲਾ ਤੇ ਸਮੂਹ ਸਟਾਫ ਦੀ…

Share this:
Read More

ਸਰਕਾਰੀ ਕਾਲਜ ਰੋਪੜ ਵਿਖੇ ਫੈਬਰਿਕ ਪੇਂਟਿੰਗ ਅਤੇ ਕਲੇਅ ਆਰਟ ਬਾਰੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ

ਰੂਪਨਗਰ, 19 ਫਰਵਰੀ: ਸਰਕਾਰੀ ਕਾਲਜ ਰੋਪੜ ਦੇ ਹੋਮ ਸਾਇੰਸ ਵਿਭਾਗ ਨੇ ਫੇਵਿਕ੍ਰਿਲ (ਪਿਡਿਲਾਈਟ ਇੰਡਸਟਰੀਜ਼) ਦੇ ਟ੍ਰੇਨਰ ਮੈਡਮ ਰਿਤੂ ਲਾਲ ਦੀ ਮੱਦਦ ਨਾਲ ਫੈਬਰਿਕ ਪੇਂਟਿੰਗ ਅਤੇ ਕਲੇਅ ਆਰਟ ਬਾਰੇ ਦੋ-ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਵਰਕਸ਼ਾਪ ਦਾ ਆਯੋਜਨ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਅਗਵਾਈ ਵਿੱਚ ਕੀਤਾ ਗਿਆ, ਜਿਨ੍ਹਾਂ ਨੇ ਆਧੁਨਿਕ ਸਮੇਂ ਵਿੱਚ ਰਵਾਇਤੀ ਕਲਾਵਾਂ ਦੇ ਮਹੱਤਵ ਤੇ…

Share this:
Read More

ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਯਕੀਨੀ ਕੀਤੇ ਜਾਵੇ – ਡਿਪਟੀ ਕਮਿਸ਼ਨਰ 

ਰੂਪਨਗਰ, 19 ਫਰਵਰੀ: ਸੜਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਲਈ ਢੁੱਕਵੇਂ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ ਜਦਕਿ ਸੜਕਾਂ ’ਤੇ ਦੁਰਘਟਨਾਵਾਂ…

Share this:
Read More

Deputy Commissioner holds meeting regarding preparations for flood season 2026

Rupnagar, February 19: The district administration has already started efforts to save Rupnagar district from flood-like situations during the upcoming monsoon season. In order to protect the potentially affected areas from floods and minimize the damage caused by floods, Deputy Commissioner Rupnagar Mr. Aditya Dechalwal held a meeting with the officials of various departments regarding…

Share this:
Read More

District Administration Ropar organized an employment and health camp for women at Government College Ropar.

Rupnagar, February 18: In order to keep the women of Rupnagar healthy, a health and employment camp was organized at Government College Rupnagar by the District Administration Rupnagar under the leadership of Deputy Commissioner Mr. Aditya Dechalwal in collaboration with the Social Security and Women and Child Development Department Punjab and the District Employment and…

Share this:
Read More

ਖੇਤੀਬਾੜੀ ਸਬੰਧਿਤ ਤਕਨੀਕੀ ਜਾਣਕਾਰੀ ਦੇ ਪਸਾਰ ਲਈ ਸਥਾਨਕ ਮੀਡੀਆ ਦੀ ਵਰਤੋਂ ਜ਼ਰੂਰੀ – ਡਾ. ਮੱਖਣ ਸਿੰਘ ਭੁੱਲਰ

Dr Makhan Singh Bhullar Emphasizes Local Media for Agricultural Awareness ਰੂਪਨਗਰ, 05 ਫਰਵਰੀ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1 ਦੀ ਅਗਵਾਈ ਹੇਠ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਅੱਜ ਆਪਣੀ ਸਾਲਾਨਾ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ।  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ ਲੁਧਿਆਣਾ ਡਾ. ਮੱਖਣ ਸਿੰਘ ਭੁੱਲਰ…

Share this:
Read More
Exit mobile version