ਹੈਡ ਕਾਂਸਟੇਬਲ ਇੰਦਰਜੀਤ ਸਿੰਘ ਨੂੰ ਮਿਲੀ ਤਰੱਕੀ, ਬਣੇ ਏਐਸਆਈ
Head Constable Inderjit Singh Promoted to ASI ਰੂਪਨਗਰ 27 ਜਨਵਰੀ: ਡੀਐਸਪੀ ਰਾਜਪਾਲ ਸਿੰਘ ਗਿੱਲ ਨਾਲ ਬਤੌਰ ਰੀਡਰ ਵਜੋਂ ਸੇਵਾਵਾਂ ਨਿਭਾ ਚੁੱਕੇ ਹੈਡ ਕਾਂਸਟੇਬਲ ਇੰਦਰਜੀਤ ਸਿੰਘ ਨੂੰ ਤਰੱਕੀ ਮਿਲਣ ਤੇ ਡੀਐਸਪੀ ਰੂਰਲ ਰੋਪੜ੍ਹ ਰਾਜਪਾਲ ਸਿੰਘ ਗਿੱਲ ਨੇ ਉਸਨੂੰ ਵਧਾਈ ਦਿੱਤੀ ਤੇ ਉਸਨੂੰ ਸਟਾਰ ਲਗਾਏ ਗਏ। ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਆਪਣੇ ਕੰਮ ਨੂੰ ਬਹੁਤ ਹੀ ਜਿੰਮੇਵਾਰੀ…
