ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਹਰਜੋਤ ਸਿੰਘ ਬੈਂਸ ਵੱਲੋਂ ਸਮੁੱਚੀ ਲੋਕਾਂਈ ਨੂੰ ਵਧਾਈਆਂ
Harjot Singh Bains extends greetings to the entire people on the occasion of Khalsa Sajna Diwas and Vaisakhi ਸ੍ਰੀ ਅਨੰਦਪੁਰ ਸਾਹਿਬ 13 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ਸਮੁੱਚੀ ਲੋਕਾਈ ਵਿੱਚ ਵਸਦੇ ਪੰਜਾਬੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ…
