69ਵੀਆਂ ਜਿਲ੍ਹਾ ਸਕੂਲ ਖੇਡਾਂ ਖੋ-ਖੋ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ।By Mehta D / August 20, 2025 The 69th District School Games Kho-Kho continued on the second day at Nehru Stadium, Rupnagar. 69ਵੀਆਂ ਜਿਲ੍ਹਾ ਸਕੂਲ ਖੇਡਾਂ ਖੋ -ਖੋ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਜੀ ਦੇ ਨਿਰਦੇਸ਼ਾਂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਦੀ ਯੋਗ ਰਹਿਨੁਮਾਈ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਪੀ.ਈ.ਐਸ. ਜੀ ਅਗਵਾਈ ਹੇਠ ਅਤੇ ਸ਼੍ਰੀਮਤੀ ਸ਼ਰਨਜੀਤ ਕੌਰ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਦੇਖ ਰੇਖ ਖੋ-ਖੋ ਖੇਡ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਕਨਵੀਨਰ ਸ੍ਰੀਮਤੀ ਸੰਗੀਤਾ ਰਾਣੀ ਪ੍ਰਿੰਸੀਪਲ ਅਤੇ ਉਪ ਕਨਵੀਨਰ ਪਰਮਜੀਤ ਸਿੰਘ ਡੀ.ਪੀ.ਈ. ਦੀ ਮਜੂਦਗੀ ਵਿੱਚ ਜਾਰੀ ਰਹੇ। ਅੱਜ ਇਹਨਾਂ ਖੇਡਾਂ ਵਿੱਚ ਸ ਵਰਿੰਦਰ ਸਿੰਘ ਡੀ ਪੀ ਈ ਉਚੇਚੇ ਤੌਰ ਤੇ ਬੱਚਿਆਂ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ। ਅੱਜ ਦੇ ਦਿਨ ਅੰਡਰ-14,17,19 ਸਾਲ ਲੜਕੀਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰੈਸ ਸ ਨਰਿੰਦਰ ਸਿੰਘ ਬੰਗਾ ਸਟੇਟ ਐਵਾਰਡੀ ਨੇ ਦੱਸਿਆ ਕਿ ਅੰਡਰ -14 ਸਾਲ ਲੜਕੀਆਂ ਤਖਤਗੜ੍ਹ ਜ਼ੋਨ ਨੇ ਪਹਿਲਾ ਸਥਾਨ, ਸ੍ਰੀ ਚਮਕੌਰ ਸਾਹਿਬ ਜ਼ੋਨ ਨੇ ਦੂਜਾ ਅਤੇ ਭਲਾਣ ਜ਼ੋਨ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ -17 ਸਾਲ ਲੜਕੀਆਂ ਵਿੱਚ ਭਲਾਣ ਜ਼ੋਨ ਨੇ ਪਹਿਲਾ ਅਤੇ ਸ੍ਰੀ ਚਮਕੌਰ ਸਾਹਿਬ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ -19 ਸਾਲ ਲੜਕੀਆਂ ਵਿੱਚ ਨੰਗਲ ਜ਼ੋਨ ਨੇ ਪਹਿਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਸਥਾਨ ਹਾਸਲ ਕੀਤਾ। ਇਹਨਾਂ ਖੇਡ ਮੁਕਾਬਲਿਆਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸ ਗੁਰਤੇਜ ਸਿੰਘ, ਸ ਮਨਪ੍ਰੀਤ ਸਿੰਘ, ਸ਼੍ਰੀਮਤੀ ਸਤਵੰਤ ਕੌਰ, ਸ਼੍ਰੀਮਤੀ ਗੁਰਦਰਸ਼ਨ ਕੌਰ, ਸ਼੍ਰੀਮਤੀ ਗੁਰਪ੍ਰੀਤ ਕੌਰ, ਸ੍ਰੀ ਵਿਜੈ ਕੁਮਾਰ, ਸ ਸਤਨਾਮ ਸਿੰਘ, ਸ਼੍ਰੀਮਤੀ ਚਰਨਜੀਤ ਕੌਰ, ਸ਼੍ਰੀਮਤੀ ਨੀਲਮ ਕੁਮਾਰੀ, ਸ ਇੰਦਰਜੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਨੇ ਵਡਮੁੱਲਾ ਯੋਗਦਾਨ ਪਾਇਆ। 69ਵੀਆਂ ਜਿਲ੍ਹਾ ਸਕੂਲ ਖੇਡਾਂ ਖੋ -ਖੋ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਜੀ ਦੇ ਨਿਰਦੇਸ਼ਾਂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਦੀ ਯੋਗ ਰਹਿਨੁਮਾਈ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਪੀ.ਈ.ਐਸ. ਜੀ ਅਗਵਾਈ ਹੇਠ ਅਤੇ ਸ਼੍ਰੀਮਤੀ ਸ਼ਰਨਜੀਤ ਕੌਰ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਦੇਖ ਰੇਖ ਖੋ-ਖੋ ਖੇਡ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਕਨਵੀਨਰ ਸ੍ਰੀਮਤੀ ਸੰਗੀਤਾ ਰਾਣੀ ਪ੍ਰਿੰਸੀਪਲ ਅਤੇ ਉਪ ਕਨਵੀਨਰ ਪਰਮਜੀਤ ਸਿੰਘ ਡੀ.ਪੀ.ਈ. ਦੀ ਮਜੂਦਗੀ ਵਿੱਚ ਜਾਰੀ ਰਹੇ। ਅੱਜ ਇਹਨਾਂ ਖੇਡਾਂ ਵਿੱਚ ਸ ਵਰਿੰਦਰ ਸਿੰਘ ਡੀ ਪੀ ਈ ਉਚੇਚੇ ਤੌਰ ਤੇ ਬੱਚਿਆਂ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ। ਅੱਜ ਦੇ ਦਿਨ ਅੰਡਰ-14,17,19 ਸਾਲ ਲੜਕੀਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰੈਸ ਸ ਨਰਿੰਦਰ ਸਿੰਘ ਬੰਗਾ ਸਟੇਟ ਐਵਾਰਡੀ ਨੇ ਦੱਸਿਆ ਕਿ ਅੰਡਰ -14 ਸਾਲ ਲੜਕੀਆਂ ਤਖਤਗੜ੍ਹ ਜ਼ੋਨ ਨੇ ਪਹਿਲਾ ਸਥਾਨ, ਸ੍ਰੀ ਚਮਕੌਰ ਸਾਹਿਬ ਜ਼ੋਨ ਨੇ ਦੂਜਾ ਅਤੇ ਭਲਾਣ ਜ਼ੋਨ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ -17 ਸਾਲ ਲੜਕੀਆਂ ਵਿੱਚ ਭਲਾਣ ਜ਼ੋਨ ਨੇ ਪਹਿਲਾ ਅਤੇ ਸ੍ਰੀ ਚਮਕੌਰ ਸਾਹਿਬ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ -19 ਸਾਲ ਲੜਕੀਆਂ ਵਿੱਚ ਨੰਗਲ ਜ਼ੋਨ ਨੇ ਪਹਿਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਸਥਾਨ ਹਾਸਲ ਕੀਤਾ। ਇਹਨਾਂ ਖੇਡ ਮੁਕਾਬਲਿਆਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸ ਗੁਰਤੇਜ ਸਿੰਘ, ਸ ਮਨਪ੍ਰੀਤ ਸਿੰਘ, ਸ਼੍ਰੀਮਤੀ ਸਤਵੰਤ ਕੌਰ, ਸ਼੍ਰੀਮਤੀ ਗੁਰਦਰਸ਼ਨ ਕੌਰ, ਸ਼੍ਰੀਮਤੀ ਗੁਰਪ੍ਰੀਤ ਕੌਰ, ਸ੍ਰੀ ਵਿਜੈ ਕੁਮਾਰ, ਸ ਸਤਨਾਮ ਸਿੰਘ, ਸ਼੍ਰੀਮਤੀ ਚਰਨਜੀਤ ਕੌਰ, ਸ਼੍ਰੀਮਤੀ ਨੀਲਮ ਕੁਮਾਰੀ, ਸ ਇੰਦਰਜੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਨੇ ਵਡਮੁੱਲਾ ਯੋਗਦਾਨ ਪਾਇਆ। Share this:
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੇਲਾ ਚੌਂਕ ਰੂਪਨਗਰ ਤੋਂ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ Punjabi News / By Mehta D
ਹਰ ਸ਼ੁਕਰਵਾਰ “ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਰਵੇ ਟੀਮਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਗਿਆ ਰਵਾਨਾ Punjabi News / By Mehta D
ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ, ਕੈਬਨਿਟ ਮੰਤਰੀ ਬੈਂਸ ਦੀ ਅਗਵਾਈ ਵਿੱਚ ਵੱਡੇ ਪ੍ਰੋਜੈਕਟ ਸਾਕਾਰ Punjabi News / By Mehta D
ਪਸ਼ੂਆਂ ਦੀ ਭਲਾਈ ਤੇ ਸੇਵਾ ਹਿੱਤ ਪੰਜਾਬ ਸਰਕਾਰ ਹਮੇਸ਼ਾ ਹੀ ਤਤਪਰ – ਸ. ਗੁਰਮੀਤ ਸਿੰਘ ਖੁੱਡੀਆਂ Punjabi News / By Mehta D
ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਹਰਜੋਤ ਸਿੰਘ ਬੈਂਸ ਵੱਲੋਂ ਸਮੁੱਚੀ ਲੋਕਾਂਈ ਨੂੰ ਵਧਾਈਆਂ Punjabi News / By Mehta D
ਐਸ.ਐਮ.ਐਲ ਮਹਿੰਦਰਾ ਕੰਪਨੀ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ Punjabi News / By Mehta D
ਫੌਜ ਭਰਤੀ ਲਈ ਆਨ-ਲਾਈਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ‘ਚ 10 ਅਪ੍ਰੈਲ ਤੱਕ ਦਾ ਵਾਧਾ – ਜ਼ਿਲ੍ਹਾ ਰੋਜ਼ਗਾਰ ਅਫ਼ਸਰ Punjabi News / By Mehta D