ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੌਰਾਨ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਐਕਸ-ਰੇ ਸੁਵਿਧਾ ਸ਼ੁਰੂ, ਹੁਣ ਤਕ 185 ਤੋਂ ਵੱਧ ਐਕਸ-ਰੇ ਕੀਤੇ ਗਏBy Muskan / November 24, 2025 ਕੀਰਤਪੁਰ ਸਾਹਿਬ 23 ਨਵੰਬਰ : ਸਿਵਲ ਸਰਜਨ ਰੂਪਨਗਰ ਡਾ.ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ ਚੱਲਦਿਆਂ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿੱਚ ਐਕਸ-ਰੇ ਦੀ ਸੁਵਿਧਾ ਸ਼ੁਰੂ ਹੋ ਗਈ ਹੈ। ਸਿਹਤ ਵਿਭਾਗ ਮੁਤਾਬਕ ਇਸ ਸੁਵਿਧਾ ਦੇ ਸ਼ੁਰੂ ਹੋਣ ਨਾਲ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਨੂੰ ਬਹੁਤ ਰਾਹਤ ਮਿਲੀ ਹੈ। ਪੀ.ਐੱਚ.ਸੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਇਹ ਸੁਵਿਧਾ ਤੁਰੰਤ ਪ੍ਰਭਾਵ ਨਾਲ ਚਾਲੂ ਕੀਤੀ ਗਈ ਹੈ। 19 ਨਵੰਬਰ ਤੋਂ ਸ਼ੁਰੂ ਹੋਈ ਐਕਸ ਰੇ ਦੀ ਸੁਵਿਧਾ ਦਾ ਹੁਣ ਤੱਕ 185 ਤੋਂ ਵੱਧ ਮਰੀਜ਼ ਫ਼ਾਇਦਾ ਲੈ ਚੁੱਕੇ ਹਨ ਜਿਨ੍ਹਾਂ ਨਾਲ ਮਰੀਜ਼ਾਂ ਨੂੰ ਤੁਰੰਤ ਜਾਂਚ ਅਤੇ ਇਲਾਜ ਵਿੱਚ ਮਦਦ ਮਿਲੀ ਹੈ। ਸਥਾਨਕ ਨਿਵਾਸੀਆਂ ਨੇ ਪੀ.ਐੱਚ.ਸੀ ਵਿੱਚ ਇਸ ਸਹੂਲਤ ਦੀ ਸ਼ੁਰੂਆਤ ਦਾ ਸਵਾਗਤ ਕੀਤਾ ਹੈ ਅਤੇ ਸਿਹਤ ਵਿਭਾਗ ਦਾ ਧੰਨਵਾਦ ਕੀਤਾ ਹੈ। Stay updated with the latest stories only on Time of Punjab — 👉 [Punjabi News] | [English News] | [Hindi News] | More News Here » Share this:
District level training begins under Business Blaster program English News, Punjabi News / By Aayan Mehta
On the occasion of Organ Donation Day, students and teachers were made aware about organ donation. English News, Punjabi News, Uncategorized / By Aayan Mehta
ਮੇਲਾ ਸਾਵਣ ਅਸ਼ਟਮੀ ਦੌਰਾਨ ਸੁਚਾਰੂ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ English News, Punjabi News / By Aayan Mehta
ਸਿਹਤ ਵਿਭਾਗ ਨੇ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ 1,524 ਘਰਾਂ ਦਾ ਸਰਵੇ ਕਰਕੇ 3,145 ਕੰਟੇਨਰਾਂ ਦੀ ਕੀਤੀ ਜਾਂਚ Punjabi News, English News / By Mehta D
ਸੜਕ ਹਾਦਸਾ ਪੀੜਤਾਂ ਦੀ ਜਾਨ ਬਚਾਉਣ ਲਈ ਪੀ.ਐੱਮ. ਰਾਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਓ: ਆਰ.ਟੀ.ਓ. ਰਾਜਪਾਲ ਸਿੰਘ ਸੇਖੋਂ Punjabi News, English News / By Mehta D
ਅਕਾਲੀ ਦਲ ਨੂੰ ਵੱਡਾ ਹੁੰਗਾਰਾ, ਐਚ.ਡੀ. ਦੇਵਗੌੜਾ ਦੀ ਅਗਵਾਈ ਵਾਲੇ ਜਨਤਾ ਦਲ ਸੈਕੂਲਰ ਨੇ ਬਿਨਾਂ ਸ਼ਰਤ ਹਮਾਇਤ | ਮੁੱਖ ਖਬਰਾਂ Punjabi News / By Mehta D
ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ ’ਚ ਗੜਬੜੀ ਖਿਲਾਫ਼ ਹਾਈ ਕੋਰਟ ਕਰਾਂਗੇ ਪਹੁੰਚ : ਅਕਾਲੀ ਦਲ | ਮੁੱਖ ਖਬਰਾਂ Punjabi News / By Mehta D
AAP ਦੇ 7 ਸਾਂਸਦਾਂ ਦੀ ਸਾਂਸਦੀ ’ਤੇ ਖ਼ਤਰਾ ! ਸੰਜੇ ਸਿੰਘ ਦੇ ਦਾਅਵੇ ਨੇ ਵਧਾਈ ਸਿਆਸੀ ਹਲਚਲ, ਜਾਣੋ ਪੂਰਾ ਮਾਮਲਾ | ਮੁੱਖ ਖਬਰਾਂ Punjabi News / By Mehta D
Raghav Chadha ਨੇ ਮੁੜ AAP ’ਤੇ ਸਾਧਿਆ ਨਿਸ਼ਾਨਾ, ਕਿਹਾ- ‘ਆਪ’ ’ਚ Toxic ਮਾਹੌਲ, ਨਿੱਜੀ ਫਾਇਦੇ ਲਈ ਕਰ ਰਹੇ ਭ੍ਰਿਸ਼ਟਾਚਾਰ | ਮੁੱਖ ਖਬਰਾਂ Punjabi News / By Mehta D